Monday, 25 July 2022

Baba Princejapneet Singh Ji

ਅਲਫ਼ ਅੱਲਾ ਨੂੰ ਬੈਠ ਕੇ ਯਾਦ ਕਰੀਏ
ਅੱਲਾ ਬਾਦਸ਼ਾਹ ਨਬੀ ਵਜ਼ੀਰ ਹੈ ਜੀ....
ਨਬੀ ਸਭ ਸਿਰਤਾਜ ਹੈ ਅੰਬੀਆਂ ਦਾ
ਵਲੀ ਇਕ ਥੀਂ ਇਕ ਅੰਮੀਰ ਹੈ ਜੀ....
ਰੌਸ਼ਨ ਪਾਕ ਰਸੂਲ ਦਾ ਦੀਨ ਕੀਤਾ
ਜਿਸਦਾ ਨਾਮ ਹਜ਼ਰਤ ਦਸਤਗੀਰ ਹੈ ਜੀ....
ਸਯਦ ਚਿਸ਼ਤੀ ਚਰਾਗ ਹੈ ਪੀਰ ਬਖ਼ਸ਼ਾ
ਜਿਸਦਾ ਨਾਮ ਫਰੀਦ ਫਕੀਰ ਹੈ ਜੀ....